Business

ਅਕਾਲੀ ਦਲ ਨੂੰ ਛਿੜੀ ਕੰਬਣੀ, ਆਹ ਚੱਕੋ ਢੀਂਡਸਾ ਦਾ ਨਵਾਂ ਪੈਂਤੜਾ

ਬਾਦਲ ਪਰਿਵਾਰ ਖਿ ਲਾ ਫ ਝੰਡੇ ਚੁਕਣ ਵਾਲੇ ਟ ਕ ਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈ ਕਿ ਉਹ ਨਾ ਤਾਂ ਵਿਧਾਨ ਸਭਾ ਚੋਣ ਲ ੜ ਨ ਗੇ ਤੇ ਨਾ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਹੋਣਗੇ। ਦੱਸ ਦਈਏ ਕਿ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮੁ ੜ ਸਿਧਾਂਤਾਂ ‘ਤੇ ਲਿਆਉਣ ਲਈ ਬਾਦਲਾਂ ਦਾ ਸਾਥ ਛੱਡ ਨਵੀਂ ਪਾਰਟੀ ਬਣਾਈ ਗਈ। ਇਸ ਤੋਂ ਬਾਅਦ ਹੁਣ ਢੀਂਡਸਾ ਨੇ ਕਿਸੇ ਅਹੁਦੇ ਦਾ ਲਾ ਲ ਚ ਨਾ ਕਰਦਿਆਂ ਆਪਣੀ ਗੱਲ ‘ਤੇ ਕਾਇਮ ਰਹਿਣ ਦਾ ਦਾਅਵਾ ਕੀਤਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ’ਚ 2022 ਦੀਆਂ ਵਿਧਾਨ ਸਭਾ ਚੋਣਾਂ ’ਚ

ਉਹ ਨਾ ਕਿਸੇ ਹਲਕੇ ਤੋਂ ਖ ੜ੍ਹੇ ਹੋਣਗੇ ਤੇ ਨਾ ਹੀ ਮੁੱਖ ਮੰਤਰੀ ਬਣਨ ਦੇ ਦਾਅਵੇਦਾਰ ਹੋਣਗੇ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਦੀ ਡਿੱਗੀ ਸਾਖ ਨੂੰ ਮੁੜ ਲੀਹਾਂ ’ਤੇ ਲਿਆਉਣਾ, ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰਨ ਤੋਂ ਇਲਾਵਾ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਨਾਲ ਜੋੜਨਾ, ਕਿਸਾਨਾਂ, ਵਪਾ ਰੀ ਆਂ ਤੇ ਹੋਰਨਾਂ ਵਰਗਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹੈ।

ਉਨ੍ਹਾਂ ਕਿਹਾ ਉਹ ਪਾਰਟੀ ਦੇ ਇਕ ਸੱਚੇ ਸੇਵਾਦਾਰ ਵਾਂਗ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸਤ ਤੋਂ ਮੁਕਤ ਕਰਕੇ ਪੜ੍ਹੇ-ਲਿਖੇ ਤੇ ਬੇਦਾਗ ਲੋਕਾਂ ਨੂੰ ਅੱਗੇ ਲਿਆਉਣਾ ਉਨ੍ਹਾਂ ਦਾ ਫਰਜ਼ ਹੈ।

Click to comment

Leave a Reply

Your email address will not be published. Required fields are marked *

Most Popular

To Top