ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਦਲ ਦੇ ਕਈ ਆਗੂ ਭਾਜਪਾ ’ਚ ਸ਼ਾਮਲ
By
Posted on

ਪੰਜਾਬ ਵਿਧਾਨ ਸਭਾ ਆਉਂਦੇ ਹੀ ਪਾਰਟੀਆਂ ਵਿੱਚ ਅਦਲਾ-ਬਦਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੰਸਦ ਮੈਂਬਰ ਦੁਸ਼ਯੰਤ ਗੌਤਮ, ਪੰਜਾਬ ਭਾਜਪਾ ਪ੍ਰਭਾਰੀ ਤਰੁਣ ਚੁੱਘ ਅਤੇ ਭਾਜਪਾ ਚੰਡੀਗੜ੍ਹ ਸਟੇਟ ਦੇ ਸਕੱਤਰ ਤੇਜਿੰਦਰ ਸਿੰਘ ਸਰਾਂ ਦੀ ਹਾਜ਼ਰੀ ਵਿੱਚ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਅਮਨਜੀਤ ਕੌਰ ਰਾਮੂਵਾਲੀਆ ਭਾਜਪਾ ਵਿੱਚ ਸ਼ਾਮਲ ਹੋਏ।
