News

ਅਦਾਲਤ ’ਚ ਪੇਸ਼ ਨਹੀਂ ਹੋਏ ਪ੍ਰਕਾਸ਼ ਬਾਦਲ, 21 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏਸੀਜੇਐਮ ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਪ੍ਰਕਾਸ਼ ਸਿੰਘ ਬਾਦਲ ਨੇ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਉਹਨਾਂ ਵੱਲੋਂ ਪੇਸ਼ ਨਾ ਹੋਣ ਕਾਰਨ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 21 ਦਸੰਬਰ ਤੈਅ ਕੀਤੀ ਗਈ।

Former CM Parkash Singh Badal indicted in 2015 Guru Granth Sahib sacrilege  case | Cities News,The Indian Express

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਆਪਣੇ ਸੀਨੀਅਰ ਵਕੀਲ ਹਰਜਿੰਦਰ ਸਿੰਘ ਧਾਮੀ ਨਾਲ ਹਾਜ਼ਰ ਹੋਏ।

Click to comment

Leave a Reply

Your email address will not be published.

Most Popular

To Top