ਅਧਿਕਾਰਤ ਐਲਾਨ ਹੋਣ ਤੋਂ ਪਹਿਲਾਂ ਹੀ ਨਵਜੋਤ ਸਿੱਧੂ ਦੀ ਪਟਿਆਲਾ ਰਿਹਾਇਸ਼ ‘ਤੇ ਜਸ਼ਨ ਦਾ ਮਾਹੌਲ…ਤਸਵੀਰਾਂ ਆਈਆਂ ਸਾਹਮਣੇ
By
Posted on

ਨਵਜੋਤ ਸਿੰਘ ਸਿੱਧੂ ਨੂੰ ਅਜੇ ਤੱਕ ਅਧਿਕਾਰਤ ਤੌਰ ’ਤੇ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਐਲਾਨਿਆ ਗਿਆ। ਪਰ ਪਟਿਆਲਾ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਚੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇਹਨਾਂ ਤਸਵੀਰਾਂ ਵਿੱਚ ਕਾਂਗਰਸੀ ਵਰਕਰ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ।

