Uncategorized

ਅਨਾਰ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਰਹਿੰਦਾ ਹੈ ਠੀਕ

ਅਨਾਰ ਵਿੱਚ ਕਈ ਪੌਸ਼ਟਿਕ ਤੱਤ ਹੁੰਦੇ ਹਨ ਜੋ ਕਿ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਅਨਾਰ ਫਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜਿੰਕ ਅਤੇ ਓਮੇਗਾ-6 ਫੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ‘ਚੋਂ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ।

Pomegranate Trees: Best Varieties, Growing Guide, Care, Problems, and  Harvest

ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲੱਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

Pomegranate Juice Recipe, How to make Pomegranate Juice Recipe - Vaya.in

 ਰੋਜ਼ਾਨਾ ਅਨਾਰ ਖਾਣ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।  

ਜੇ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇਫ਼ ਫ਼ਾਇਦੇ ਹੋਣਗੇ। ਅਨਾਰ ਖਾਣ ਜਾਂ ਰੋਜ਼ਾਨਾ ਇਕ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਨਾਲ ਭਾਰ ਵੀ ਘੱਟ ਹੁੰਦਾ ਹੈ। ਜਿਹੜੇ ਲੋਕ ਕੈਂਸਰ ਦੇ ਪੀੜਤ ਹਨ ਉਹਨਾਂ ਨੂੰ ਅਨਾਰ ਦਾ ਜੂਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।

ਜੋੜਾਂ ਦੇ ਦਰਦ ਦੇ ਮਰੀਜ਼ਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ। ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ।

ਅਨਾਰ ਖਾਣ ਨਾਲ ਪੀਐਸਏ ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿੱਚ ਮਦਦ ਮਿਲਦੀ ਹੈ। ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ, ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਨੋਟ- ਪੰਜਾਬੀ ਲੋਕ ਚੈਨਲ ਇਸ ਲੇਖ ਵਿੱਚ ਦੱਸੇ ਗਏ ਤਰੀਕਿਆਂ ਜਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ ਸੁਝਾਅ ਵਜੋਂ ਲਓ।

Click to comment

Leave a Reply

Your email address will not be published.

Most Popular

To Top