News

ਅਮਰੀਕਾ ਦੇ ਮਸ਼ਹੂਰ ਰੈਪਰ ਦਾ ਗੋਲੀ ਮਾਰ ਕੇ ਕਤਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਅਮਰੀਕਾ ਦੇ ਜਾਰਜੀਆ ਵਿੱਚ ਵੀ ਅਟਲਾਂਟਾ ਦੇ 24 ਸਾਲਾਂ ਰੈਪਰ ਟ੍ਰਬਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ਦੀ ਲਾਸ਼ ਉਸ ਦੇ ਅਪਾਰਟਮੈਂਟ ਵਿਚੋਂ ਮਿਲੀ ਹੈ।

An inspiration to the community': Atlanta rapper Trouble killed at 34 - Los  Angeles Times

ਇਸ ਨੂੰ ਲੈ ਕੇ ਸਥਾਨਕ ਪੁਲਿਸ ਨੇ ਇੱਕ ਸ਼ੱਕੀ ਦਾ ਵਾਰੰਟ ਪ੍ਰਾਪਤ ਕੀਤਾ ਹੈ, ਪਰੰਤੂ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

Click to comment

Leave a Reply

Your email address will not be published.

Most Popular

To Top