ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ ਏਅਰਪੋਰਟ
By
Posted on

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ ਏਅਰਪੋਰਟ
ਇਸ ਸਮੇਂ ਉਹਨਾਂ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ, ਆਪ ਪ੍ਰਭਾਰੀ ਜਰਨੈਲ ਸਿੰਘ ਅਤੇ ਸਹਿ ਪ੍ਰਭਾਰੀ ਰਾਘਵ ਚੱਢਾ ਵੀ ਰਹੇ ਮੌਜੂਦ।
