News

ਅਰਵਿੰਦ ਕੇਜਰੀਵਾਲ 3 ਦਿਨਾਂ ਲਈ ਆਉਣਗੇ ਪੰਜਾਬ, ਜਲੰਧਰ ਤੇ ਅੰਮ੍ਰਿਤਸਰ ਦਾ ਕਰਨਗੇ ਦੌਰਾ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਿਰ ਪੰਜਾਬ ਆਉਣਗੇ। 28 ਤਰੀਕ ਤੋਂ 30 ਤਰੀਕ 3 ਦਿਨਾਂ ਲਈ ਉਹ ਪੰਜਾਬ ਰਹਿਣਗੇ।

May be an image of 5 people, people standing and turban

ਇਸ ਦੀ ਜਾਣਕਾਰੀ ਪੰਜਾਬ ‘ਆਪ’ ਪ੍ਰਧਾਨ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ। ਉਹ ਜਲੰਧਰ ਅਤੇ ਅੰਮ੍ਰਿਤਸਰ ਸਮੇਤ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ।

Click to comment

Leave a Reply

Your email address will not be published.

Most Popular

To Top