ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਿਸਾਨਾਂ ਨੇ ਸ਼ਾਨਦਾਰ ਸਵਾਗਤ ਕੀਤਾ। ਕਿਸਾਨ ਅੰਦੋਲਨ ਦੀ ਸਫਲਤਾ ਤੋਂ ਬਾਅਦ ਅੱਜ ਕਿਸਾਨ ਸ੍ਰੀ ਹਰਮੰਦਿਰ ਸਾਹਿਬ ਮੱਥਾ ਟੇਕਣਗੇ।
ਇਸ ਦੇ ਨਾਲ ਹੀ ਜਲ੍ਹਿਆਂਵਾਲਾ ਬਾਗ਼ ਪਹੁੰਚ ਕੇ ਸ਼ਹੀਦ ਕ੍ਰਾਂਤੀਕਾਰੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।