News

ਅੱਜ ਤੋਂ ਪੰਜਾਬ ’ਚ ਟਰਾਂਸਪੋਰਟ ਮਹਿਕਮੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਅੱਜ ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਰੋਡਵੇਜ਼/ਪਨਬਸ ਅਤੇ ਪੀਆਰਟੀਸੀ ਬੱਸਾਂ ਦੇ ਚੱਕੇ ਜਾਮ ਕਰ ਦਿੱਤੇ ਗਏ ਹਨ ਤੇ ਯਾਤਰੀਆਂ ਨੂੰ ਸਰਕਾਰੀ ਬੱਸ ਸੇਵਾ ਤੋਂ ਵਾਂਝਾ ਰਹਿ ਕੇ ਨਿੱਜੀ ਬੱਸਾਂ ਵਿੱਚ ਸਫ਼ਰ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

Punjab all set to launch vehicle tracking system in Punjab Roadways and  PUNBUS - NewsBharati

ਟਰਾਂਸਪੋਰਟ ਮਹਿਕਮੇ ਨੇ ਪੰਜਾਬ ਸਰਕਾਰ ਨੂੰ 7 ਦਸੰਬਰ ਤੱਕ ਸਮਾਂ ਦਿੱਤਾ ਸੀ ਕਿ ਉਹਨਾਂ ਦੀਆਂ ਮੰਗਾਂ ਮੰਨ ਲਈਆਂ ਜਾਣ ਇਸ ਤੋਂ ਬਾਅਦ ਉਹ ਅਣਮਿੱਥੇ ਸਮੇਂ ਲਈ ਹੜਤਾਲ ਕਰਨਗੇ। ਪਰ ਇਹਨਾਂ ਦਿਨਾਂ ਦੌਰਾਨ ਉਹਨਾਂ ਦੀਆਂ ਮੰਗਾਂ ਦਾ ਮਸਲਾ ਹੱਲ ਨਹੀਂ ਹੋਇਆ ਜਿਸ ਦੇ ਚਲਦੇ ਉਹਨਾਂ ਨੇ ਅੱਜ ਹੜਤਾਲ ਸ਼ੁਰੂ ਕਰ ਦਿੱਤੀ ਹੈ।

Click to comment

Leave a Reply

Your email address will not be published.

Most Popular

To Top