News

ਅੱਜ ਪੰਜਾਬ ਆਉਣਗੇ ਅਮਿਤ ਸ਼ਾਹ, ਭਾਜਪਾ ਗੱਠਜੋੜ ਲਈ ਕਰਨਗੇ ਪ੍ਰਚਾਰ

ਵੋਟਾਂ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਭਾਜਪਾ ਗਠਜੋੜ ਲਈ ਪ੍ਰਚਾਰ ਕਰਨਗੇ। ਉਹ ਅੱਜ ਪਟਿਆਲਾ, ਲੁਧਿਆਣਾ ਤੇ ਅੰਮ੍ਰਿਤਸਰ ‘ਚ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੀ ਨਾਲ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਪ੍ਰਿਅੰਕਾ ਗਾਂਧੀ ਵੀ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ।

Captain Amarinder Singh to meet JP Nadda, Amit Shah today: Reports

ਉਹ ਕੋਟਕਪੂਰਾ, ਡੇਰੀਬੱਸੀ ਤੇ ਧੁਰੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ।  ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪ੍ਰਿਅੰਕਾ ਦਾ ਇਹ ਪਹਿਲਾਂ ਪੰਜਾਬ ਦੌਰਾ ਹੈ। ਚੋਣਾਂ ਤੋਂ ਪਹਿਲਾਂ ਵੱਡੇ ਆਗੂ ਪੰਜਾਬ ਦਾ ਲਗਾਤਾਰ ਦੌਰਾ ਕਰ ਰਹੇ ਹਨ। ਲੋਕਾਂ ਨੂੰ ਵੱਧ ਤੋਂ ਵੱਧ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Click to comment

Leave a Reply

Your email address will not be published.

Most Popular

To Top