ਅੱਜ ਪੰਜਾਬ ਆ ਰਹੇ ਨੇ ਅਰਵਿੰਦ ਕੇਜਰੀਵਾਲ, “ਮਿਸ਼ਨ ਪੰਜਾਬ” ਅੱਜ ਤੋਂ ਸ਼ੁਰੂ
By
Posted on

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੂਬੇ ਦੇ 2 ਦਿਨਾਂ ਦੌਰੇ ਦੌਰਾਨ ਅੱਜ ਅਧਿਕਾਰਤ ਤੌਰ ‘ਤੇ “ਮਿਸ਼ਨ ਪੰਜਾਬ” ਦੀ ਸ਼ੁਰੂਆਤ ਕਰਨਗੇ।

ਕੇਜਰੀਵਾਲ ਅੱਜ ਮੋਗਾ ਜ਼ਿਲ੍ਹੇ ਦਾ ਦੌਰਾ ਕਰਨਗੇ ਅਤੇ ਅਗਲੇ ਦਿਨ ਅੰਮ੍ਰਿਤਸਰ ਦੇ ਦੌਰੇ ਤੇ ਰਹਿਣਗੇ। ਉਨ੍ਹਾਂ ਵੱਲੋਂ ਮੋਗਾ ਫੇਰੀ ਦੌਰਾਨ ਪੰਜਾਬ ਲਈ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਹੈ।
