News

ਅੱਜ ਫਿਰ ਦਿੱਲੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਅੱਜ ਫਿਰ ਦੋ ਦਿਨਾਂ ਦੇ ਦਿੱਲੀ ਦੌਰੇ ਤੇ ਹਨ। ਅੱਜ ਫਿਰ ਉਹ ਤੀਜੀ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ। ਕੈਪਟਨ ਨੇ ਕਾਂਗਰਸ ਛੱਡਣ ਦੇ ਸੰਕੇਤ ਦੇ ਦਿੱਤਾ ਹੈ ਪਰ ਅਜੇ ਆਪਣੇ ਪੱਤੇ ਨਹੀਂ ਖੋਲ੍ਹੇ।

Captain Amarinder Singh reacts to reports of him meeting Amit Shah, says  Sidhu is anti-national

ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਾ ਸਿਰਫ ਕਾਂਗਰਸ ਬਲਕਿ ਹੋਰ ਸਿਆਸੀ ਪਾਰਟੀਆਂ ਵੀ ਨੇੜਿਓਂ ਨਜ਼ਰ ਰੱਖ ਰਹੀਆਂ ਹਨ। ਪੰਜਾਬ ਦਾ ਸਰਹੱਦੀ ਖੇਤਰ 50 ਕਿਲੋਮੀਟਰ BSF ਅਧੀਨ ਆਉਣ ਤੋਂ ਬਾਅਦ ਕਾਂਗਰਸ ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਇਲਜ਼ਾਮ  ਲਾਇਆ ਕਿ ਕੈਪਟਨ ਦੀ ਸਲਾਹ ਨਾਲ ਹੀ ਕੇਂਦਰ ਸਰਕਾਰ ਨੇ ਇਹ ਫੈਸਲਾ ਕੀਤਾ ਹੈ।

Click to comment

Leave a Reply

Your email address will not be published.

Most Popular

To Top