ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਅੱਜ ਮੋਗਾ ‘ਚ ਕਾਂਗਰਸ ਦੀ ਵੱਡੀ ਰੈਲੀ, ਮੁੱਖ ਮੰਤਰੀ ਚੰਨੀ ਵੀ ਹੋਣਗੇ ਸ਼ਾਮਲ

ਪੰਜਾਬੀ ਲੋਕ · 25 November 2021
ਮੂਲ ਤਸਵੀਰ ਉਪਲਬਧ ਨਹੀਂ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਘਾ ਪੁਰਾਣਾ ਅਤੇ ਮੋਗਾ ਆਉਣਗੇ। ਇਸ ਰੈਲੀ ਵਿੱਚ ਉਹਨਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਸ਼ਾਮਲ ਹੋਣਗੇ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਕਰੀਬ 2 ਵਜੇ ਮੁੱਖ ਮੰਤਰੀ ਰੈਲੀ ਵਿੱਚ ਸ਼ਾਮਲ ਹੋਣਗੇ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ