ਅੱਜ ਸੁਪਰੀਮ ਕੋਰਟ ’ਚ ਲਖੀਮਪੁਰ ਕਿਸਾਨ ਘਟਨਾ ਦੀ ਹੋਈ ਸੁਣਵਾਈ
By
Posted on

ਸੁਪਰੀਮ ਕੋਰਟ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 8 ਲੋਕਾਂ ਦੀ ਹੱਤਿਆ ਦੇ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਲਖੀਮਪੁਰ ਖੀਰੀ ਘਟਨਾ ਬਾਰੇ ਸਟੇਟਸ ਰਿਪੋਰਟ ਦਾਇਰ ਕਰਨ ਨੂੰ ਕਿਹਾ ਹੈ।
