ਆਂਗਣਵਾੜੀ ਕੇਂਦਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਬੱਚਿਆਂ ਨੂੰ ਮਿਲੇਗਾ ਸਾਫ਼ ਭੋਜਨ

 ਆਂਗਣਵਾੜੀ ਕੇਂਦਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਬੱਚਿਆਂ ਨੂੰ ਮਿਲੇਗਾ ਸਾਫ਼ ਭੋਜਨ

ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਤੇ ਔਰਤਾਂ ਲਈ ਆਉਣ ਵਾਲੇ ਭੋਜਨ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਸਿਹਤਮੰਦ ਪੰਜਾਬ ਵੱਲ ਸਾਡੀ ਸਰਕਾਰ ਦਾ ਇੱਕ ਹੋਰ ਕਦਮ ਹੈ।

Image

ਇਸ ਸਬੰਧੀ ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਤੇ ਔਰਤਾਂ ਲਈ ਆਉਣ ਵਾਲੇ ਭੋਜਨ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ।

Image

ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਭੋਜਨ ਬੱਚਿਆਂ ਨੂੰ ਦਿੱਤਾ ਜਾਵੇਗਾ। ਹੁਣ ਆਂਗਣਵਾੜੀ ਕੇਂਦਰਾਂ ਵਿੱਚ ਭੋਜਨ ਦੇ ਉਤਪਾਦ ਮਾਰਕਫੈੱਡ ਦੇ ਹੋਣਗੇ। ਦੱਸ ਦਈਏ ਕਿ ਸੀਐਮ ਮਾਨ ਨੇ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ।

Leave a Reply

Your email address will not be published. Required fields are marked *