News

ਆਈਲੈਟਸ ਕਰਕੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਆਈ ਮਾੜੀ ਖ਼ਬਰ

ਲੁਧਿਆਣਾ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚਲਦੇ ਲੁਧਿਆਣਾ ਪ੍ਰਸ਼ਾਸ਼ਨ ਨੇ ਸਖ਼ਤੀ ਵਧਾ ਦਿੱਤੀ ਹੈ। ਉੱਥੇ ਹੀ ਲੁਧਿਆਣਾ ਦੇ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰਿਆਂ ਜਿਵੇਂ ਸਕੂਲ ਅਤੇ ਕਾਲਜਾਂ ਆਦਿ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।

RPC IELTS Institute, Bhamian Village - Language Classes For English in  Ludhiana - Justdial

ਦਸ ਦਈਏ ਕਿ ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਹਰ ਰਾਜ ਵਿੱਚ ਪਾਬੰਦੀਆਂ ਤੇ ਲੌਕਡਾਉਨ ਲਾਉਣ ਦੀ ਛੋਟ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਮੁਤਾਬਕ ਹਰ ਰਾਜ ਸਰਕਾਰ ਆਪਣੇ ਸੂਬੇ ਵਿੱਚ ਪਾਬੰਦੀਆਂ ਲਾ ਸਕਦਾ ਹੈ।

ਇਸ ਲਈ ਹੁਣ ਦੇਸ਼ ਭਰ ਵਿੱਚ ਨਹੀਂ ਸਗੋਂ ਵੱਖ-ਵੱਖ ਰਾਜਾਂ ਵਿੱਚ ਲੌਕਡਾਉਨ ਤੇ ਪਾਬੰਦੀਆਂ ਲੱਗਣਗੀਆਂ।ਉੱਥੇ ਹੀ ਰਾਜਸਥਾਨ ਵਿੱਚ ਕੋਰੋਨਾ ਦੇ ਵਧ ਰਹੇ ਕੇਸਾਂ ਕਾਰਨ ਪਾਬੰਦੀਆਂ 3 ਦਿਨਾਂ ਲਈ ਵਧਾ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ 19 ਅਪ੍ਰੈਲ ਤੋਂ 3 ਮਈ ਤੱਕ ਸਵੇਰੇ 5 ਵਜੇ ਤਕ ਸੂਬੇ ਕਈ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੋਰੋਨਾ ਵਾਇਰਸ ਨਾਲ ਲੜਿਆ ਜਾ ਸਕੇ।

Click to comment

Leave a Reply

Your email address will not be published. Required fields are marked *

Most Popular

To Top