‘ਆਪ’ ਦੀ ਪ੍ਰੈਸ ਕਾਨਫਰੰਸ ਸ਼ੁਰੂ, ਅੱਜ ਹੋ ਸਕਦਾ ਹੈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ!
By
Posted on

ਆਮ ਆਦਮੀ ਪਾਰਟੀ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਚੁੱਕੀ ਹੈ। ਅੱਜ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਹੋ ਸਕਦਾ ਹੈ।

ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ, ਅੱਜ ਪੰਜਾਬ ਦੇ ਸਕੂਲ ਖਾਲੀ ਹਨ ਤੇ ਸਕੂਲ ਦੀਆਂ ਟੈਂਕੀਆਂ ਅਧਿਆਪਕਾਂ ਨਾਲ ਭਰੀਆਂ ਪਈਆਂ ਹਨ, ਕਿਉਂ ਕਿ ਪੰਜਾਬ ਸਰਕਾਰ ਨੇ ਪੰਜਾਬ ਲਈ ਕੋਈ ਰੋਡਮੈਪ ਤਿਆਰ ਨਹੀਂ ਕੀਤਾ।
ਕਿਸੇ ਵੀ ਦੇਸ਼ ਦਾ ਆਧਾਰ ਸਿੱਖਿਆ ਹੁੰਦੀ ਹੈ। ਅੱਜ ਪੰਜਾਬ ਨੇ ਆਉਣ ਵਾਲੇ ਪੰਜ ਸਾਲ ਦੇ ਭਵਿੱਖ ਦਾ ਫ਼ੈਸਲਾ ਕਰਨਾ ਹੈ। ਸਕੂਲ ਦੇ ਬਾਹਰ ਸਮਾਰਟ ਸਕੂਲ ਲਿਖਣ ਨਾਲ ਸਕੂਲ ਸਮਾਰਟ ਨਹੀਂ ਹੋ ਜਾਂਦੇ। ਅਕਾਲੀ ਸਰਕਾਰ ਸਮੇਂ ਅਧਿਆਪਕਾਂ ‘ਤੇ ਲਾਠੀਚਾਰਜ ਹੋਇਆ ਇਸੇ ਕਰਕੇ ਦਸਵੀਂ ਤੋਂ ਬਾਅਦ ਨੌਜਵਾਨ ਵਿਦੇਸ਼ ਚਲੇ ਗਏ
