‘ਆਪ’ ਦੇ ਲੀਡਰ ਰਾਘਵ ਚੱਢਾ ਨੇ ਬੱਬੂ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਹੀ ਵੱਡੀ ਗੱਲ
By
Posted on

ਪੰਜਾਬੀ ਮਸ਼ਹੂਰ ਗਾਇਕ ਬੱਬੂ ਮਾਨ ਨਾਲ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਰਾਘਵ ਚੱਢਾ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਉਹਨਾਂ ਟਵੀਟ ਕੀਤਾ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ ਬੱਬੂ ਮਾਨ ਨੂੰ ਮਿਲੇ। ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।
