News

‘ਆਪ’ ਨੂੰ ਵੱਡਾ ਝਟਕਾ, ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਦੇ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਆਸ਼ੂ ਬੰਗੜ ਨੇ ਆਪ ਦੀ ਦਿੱਲੀ ਦੀ ਸੀਨੀਅਰ ਲੀਡਰਸ਼ਿਪ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ ਨੂੰ ਨਜ਼ਰਅੰਦਾਜ਼ ਕਰਕੇ ਪਾਰਟੀ ਦੇ ਕੇਂਦਰੀ ਆਗੂਆਂ ਵਲੋਂ ਬਣਾਏ ਜਾ ਰਹੇ ਦਬਾਅ ਥੱਲੇ ਉਹ ਕੰਮ ਨਹੀਂ ਕਰ ਸਕਦੇ।

Click to comment

Leave a Reply

Your email address will not be published.

Most Popular

To Top