News

‘ਆਪ’ ਨੇ ਖਰੜ ਹਲਕੇ ’ਚ ਡੋਰ-ਟੂ-ਡੋਰ ਕੀਤਾ ਪ੍ਰਚਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਹਲਕਾ ਖਰੜ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ।

May be an image of 6 people, people standing and outdoors
ImageImage

ਇਸ ਪ੍ਰਚਾਰ ਵਿੱਚ ਉਹਨਾਂ ਨਾਲ ਮਹਿਲਾ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਵੀ ਸ਼ਾਮਲ ਹਨ। ਪਾਰਟੀ ਵੱਲੋਂ ਹਲਕਾ ਖਰੜ ਵਿੱਚ ਘਰ-ਘਰ ਜਾ ਕੇ ਪਾਰਟੀ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ।

Click to comment

Leave a Reply

Your email address will not be published.

Most Popular

To Top