‘ਆਪ’ ਨੇ ਗੁਜਰਾਤ ਦੇ ਮੁੱਖ ਮੰਤਰੀ ਲਈ ਇਸੁਦਾਨ ਗੜਵੀ ਨੂੰ ਚੁਣਿਆ ਉਮੀਦਵਾਰ  

 ‘ਆਪ’ ਨੇ ਗੁਜਰਾਤ ਦੇ ਮੁੱਖ ਮੰਤਰੀ ਲਈ ਇਸੁਦਾਨ ਗੜਵੀ ਨੂੰ ਚੁਣਿਆ ਉਮੀਦਵਾਰ  

ਆਮ ਆਦਮੀ ਪਾਰਟੀ ਨੇ ਗੁਜਰਾਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਨੇ ਇਸੁਦਾਨ ਗੜਵੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਗੁਜਰਾਤ ‘ਚ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।

Leave a Reply

Your email address will not be published.