‘ਆਪ’ ਨੇ 2022 ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ
By
Posted on

ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕੀਤਾ।ਆਪ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ ਹੈ।


ਦੱਸ ਦਈਏ ਕਿ ਪਾਰਟੀ ਵਲੋਂ ਪਹਿਲਾਂ 18 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਨੇ 2 ਸੂਚੀਆਂ ਜਾਰੀ ਕੀਤੀਆਂ ਹਨ। ਆਪ ਵੱਲੋਂ ਹੁਣ ਤੱਕ 60 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
