News

‘ਆਪ’ ਲੀਡਰ ਹਰਪਾਲ ਚੀਮਾ ਨੂੰ ਹੋਇਆ ਕੋਰੋਨਾ ਵਾਇਰਸ

ਕੋਰੋਨਾ ਵਾਇਰਸ ਨੇ ਲੋਕਾਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਹਰ ਕੋਈ ਅਪਣੀ ਜਾਨ ਨੂੰ ਲੈ ਕੇ ਚਿੰਤਾ ਵਿੱਚ ਡੁਬਿਆ ਹੋਇਆ ਹੈ। ਉੱਥੇ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਇਸ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਆਪਣੇ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਿਹਤ ਠੀਕ ਨਾ ਹੋਣ ਕਰਕੇ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਮੇਰੇ ਸੰਪਰਕ ਵਿੱਚ ਆਏ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ।

Click to comment

Leave a Reply

Your email address will not be published. Required fields are marked *

Most Popular

To Top