‘ਆਪ’ ਵੱਲੋਂ ਚੁਣੇ ਗਏ ਰਾਜ ਸਭਾ ਉਮੀਦਵਾਰਾਂ ਨੇ ਦਾਖਲ ਕੀਤੀ ਨਾਮਜ਼ਦਗੀ
By
Posted on

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਸੰਗਠਨ ਤੋਂ ਲੈ ਕੇ ਸਰਵੇ ਤੱਕ ਸਭ ਤੋਂ ਵੱਧ ਭੂਮਿਕਾ ਨਿਭਾਉਣ ਵਾਲੇ ਡਾ: ਸੰਦੀਪ ਪਾਠਕ ਨੇ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕੀਤੀ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਰਾਘਵ ਚੱਢਾ (‘ਆਪ’ ਦੇ ਸਹਿ-ਇੰਚਾਰਜ) ਨੇ ਰਾਜ ਸਭਾ ਦੇ ਉਮੀਦਵਾਰ ਵੱਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

ਹਰਭਜਨ ਸਿੰਘ (ਸਾਬਕਾ ਕ੍ਰਿਕਟਰ) ਨੇ ਰਾਜ ਸਭਾ ਦੇ ਉਮੀਦਵਾਰ ਵੱਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।
