News

ਆਸ਼ੂ ਬੰਗੜ ਨੇ ਝਾੜੂ ਛੱਡ ਕਾਂਗਰਸ ਨਾਲ ਮਿਲਾਇਆ ਹੱਥ

ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਹੁਣ ਉਹ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਹਨਾਂ ਦਾ ਸਵਾਗਤ ਕੀਤਾ ਹੈ। ਕਾਂਗਰਸ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।

Click to comment

Leave a Reply

Your email address will not be published.

Most Popular

To Top