Business

ਇਸ ਦੇਸ਼ ਨੇ ਵਿਦੇਸ਼ ਜਾਣ ਦੇ ਸ਼ੌਕੀਨਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ ਖਿੱਚ ਲਵੋ ਤਿਆਰੀ

ਵਿਦੇਸ਼ ਨੂੰ ਜਾਣ ਵਾਲੇ ਲੋਕਾਂ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ ਨਿਊਜ਼ੀਲੈਂਡ ਸਰਕਾਰ ਨੇ ਕਿਹਾ ਕਿ ਨਵੇਂ ਕਾਨੂੰਨ ਤਹਿਤ ਦੇਸ਼ ਵਿਚ ਘੱਟ ਮਿਆਦ ਲਈ ਆਉਣ ਵਾਲੇ ਅਤੇ ਇੱਥੋਂ ਜਾਣ ਵਾਲੇ ਲੋਕਾਂ ਤੋਂ ਇਕਾਂਤਵਾਸ ਫ਼ੀਸ ਦੀ ਵਸੂਲੀ ਕੀਤੀ ਜਾਵੇਗੀ। ਨਿਊਜ਼ੀਲੈਂਡ ਵਿਚ ਪਿਛਲੇ 3 ਮਹੀਨੇ ਵਿਚ ਸਮੁਦਾਇਕ ਇਨਫੈਕਸ਼ਨ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਦੇਸ਼ ਵਿਚ ਆਉਣ ਵਾਲੇ ਹਰ ਇਕ ਵਿਅਕਤੀ ਲਈ 2 ਹਫ਼ਤੇ ਤੱਕ ਹੋਟਲ ਵਿਚ ਇਕਾਂਤਵਾਸ ਲਾਜ਼ਮੀ ਕੀਤਾ ਗਿਆ ਹੈ। ਇਸ ‘ਤੇ ਹਜ਼ਾਰਾਂ-ਲੱਖਾਂ ਡਾਲਰ ਦਾ ਖ਼ਰਚਾ ਹੋ ਚੁੱਕਾ ਹੈ।

ਨਵੇਂ ਕਨੂੰਨ ਤਹਿਤ ਅਜਿਹੇ ਲੋਕ ਜੋ ਦੇਸ਼ ‘ਚੋਂ ਘੱਟ ਛੁੱਟੀਆਂ ਜਾਂ ਫਿਰ ਕਾਰੋਬਾਰੀ ਯਾਤਰਾ ਲਈ ਬਾਹਰ ਜਾਣਗੇ ਜਾਂ ਫਿਰ ਦੇਸ਼ ਵਿਚ ਆਉਣਗੇ ਉਨ੍ਹਾਂ ਨੂੰ 3,100 ਨਿਊਜ਼ੀਲੈਂਡ ਡਾਲਰ (ਕਰੀਬ 157038 ਰੁਪਏ) ਫ਼ੀਸ ਦੇਣੀ ਹੋਵੇਗੀ। ਹਾਲਾਂਕਿ ਇਸ ਫ਼ੀਸ ਵਿਚ ਕਈ ਤਰ੍ਹਾਂ ਦੀਆਂ ਰਿਆਇਤਾਂ ਹਨ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਸਿਰਫ਼ 10 ਫ਼ੀਸਦੀ ਯਾਤਰੀ ਪ੍ਰਭਾਵਿਤ ਹੋਣਗੇ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top