ਇੰਗਲੈਂਡ ਨੇ ਭਾਰਤ ਨੂੰ ਹਰਾਇਆ, ਬਣਾਈ ਫਾਈਨਲ ’ਚ ਜਗ੍ਹਾ, ਕਪਤਾਨ ਰੋਹਿਤ ਸ਼ਰਮਾ ਨੇ ਬਣਾਈਆਂ 27 ਦੌੜਾਂ

 ਇੰਗਲੈਂਡ ਨੇ ਭਾਰਤ ਨੂੰ ਹਰਾਇਆ, ਬਣਾਈ ਫਾਈਨਲ ’ਚ ਜਗ੍ਹਾ, ਕਪਤਾਨ ਰੋਹਿਤ ਸ਼ਰਮਾ ਨੇ ਬਣਾਈਆਂ 27 ਦੌੜਾਂ

ਭਾਰਤ ਨੂੰ T20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਵਿੱਚ ਇੰਗਲੈਂਡ ਨੇ ਭਾਰਤ ਨੂੰ ਹਰਾ ਦਿੱਤਾ ਹੈ। ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਇੰਗਲੈਂਡ ਨੇ ਫਾਈਨਲ ਵਿੱਚ ਆਪਣੀ ਥਾਂ ਪੱਕ ਕਰ ਲਈ ਹੈ, ਜਿੱਥੇ ਉਸ ਦਾ ਸਾਹਮਣਾ ਐਤਵਾਰ ਨੂੰ ਪਾਕਿਸਤਾਨ ਨਾਲ ਹੋਣਾ ਹੈ।

Image

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 168 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਇੰਗਲੈਂਡ ਨੇ ਬਿਨਾਂ ਕੋਈ ਵਿਕਟ ਗਵਾਏ 16 ਓਵਰਾਂ ਵਿੱਚ ਮੈਚ ਵਿੱਚ ਹੀ ਕੇਐਲ ਰਾਹੁਲ ਦਾ ਵਿਕਟ ਗਵਾ ਦਿੱਤਾ। ਕਪਤਾਨ ਰੋਹਿਤ ਸ਼ਰਮਾ ਨੇ 27 ਦੌੜਾਂ ਬਣਾਈਆਂ ਪਰ ਇਸ ਦੇ ਲਈ ਉਸ ਨੇ 28 ਗੇਂਦਾਂ ਦਾ ਸਾਹਮਣਾ ਵੀ ਕੀਤਾ।

ਸੂਰਿਆਕੁਮਾਰ ਯਾਦਵ ਵੀ ਸਿਰਫ 14 ਦੌੜਾਂ ਬਣਾ ਕੇ ਆਊਟ ਹੋ ਗਿਆ ਅਤੇ 12ਵੇਂ ਓਵਰ ਤੱਕ ਭਾਰਤ ਨੇ 75 ਦੌੜਾਂ ‘ਤੇ 3 ਵਿਕਟਾਂ ਗੁਆ ਲਈਆਂ ਸਨ। ਵਿਰਾਟ ਕੋਹਲੀ ਨੇ ਵੀ 40 ਗੇਂਦਾਂ ‘ਤੇ 50 ਦੌੜਾਂ ਦੀ ਧੀਮੀ ਪਾਰੀ ਖੇਡੀ।  ਜਿੱਤਿਆ।

Leave a Reply

Your email address will not be published.