ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਈਡੀ ਦੀ ਛਾਪੇਮਾਰੀ ਜਾਰੀ, ਭੁਪਿੰਦਰ ਸਿੰਘ ਹਨੀ ਤੋਂ ਹੁਣ ਤੱਕ 10.7 ਕਰੋੜ ਰੁਪਏ ਬਰਾਮਦ

ਪੰਜਾਬੀ ਲੋਕ · 19 January 2022
ਮੂਲ ਤਸਵੀਰ ਉਪਲਬਧ ਨਹੀਂ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਈਡੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਤੋਂ ਹੁਣ ਤੱਕ ਲਗਭਗ 10.7 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ