ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਲੁਧਿਆਣਾ ਵਿਚ ਫਾਸਟਵੇਅ ਮੀਡੀਆ ਅਤੇ ਡੇਲੀ ਪੋਸਟ ਨਾਲ ਸੰਬੰਧਿਤ ਇਮਾਰਤਾਂ ਅਤੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ।
ਈ.ਡੀ. ਨੇ ਫਾਸਟਵੇਅ ਮੀਡੀਆ ਸਮੇਤ ਡੇਲੀ ਪੋਸਟ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
