News

ਏਅਰਪੋਰਟ ‘ਤੇ ਨਿਯਮ ਤੋੜਨ ਵਾਲਿਆਂ ਦੀ ਮੌਕੇ ’ਤੇ ਹੀ ਹੋਵੇਗੀ ਕਾਰਵਾਈ

ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਸਰਕਾਰ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਵੀ ਕੋਰੋਨਾ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕ ਰਿਹਾ ਹੈ। ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਏਅਰਪੋਰਟ ’ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਫੜੇ ਗਏ ਤਾਂ ਜ਼ੁਰਮਾਨਾ ਲਾਇਆ ਜਾ ਸਕਦਾ ਹੈ।

Why India's airport development model badly needs an overhaul - cnbctv18.com

ਸਿਵਲ ਹਵਾਬਾਜ਼ੀ ਰੈਗੂਲੇਟਰ ਨੇ ਕਿਹਾ ਕਿ ਜੇ ਕੋਈ ਯਾਤਰੀ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਜ਼ੁਰਮਾਨਾ ਭਰਨਾ ਪਵੇਗਾ। ਕੁਝ ਹਵਾਈ ਅੱਡਿਆਂ ’ਤੇ ਕੋਰੋਨਾ ਦੇ ਨਿਯਮਾਂ ਦੀ ਸਹੀ ਤਰੀਕੇ  ਨਾਲ ਪਾਲਣਾ ਨਹੀਂ ਹੋ ਰਹੀ ਜਿਸ ਦੇ ਮੱਦੇਨਜ਼ਰ ਡੀਜੀਸੀਏ ਨੇ ਇਹ ਕਦਮ ਚੁੱਕਿਆ ਹੈ।

ਡੀਜੀਸੀਏ ਨੇ ਏਅਰਲਾਈਨ ਨੂੰ ਇਹ ਕਿਹਾ ਹੈ ਕਿ ਉਹ ਅਪਣੇ ਯਾਤਰੀਆਂ ਨੂੰ ਹਵਾਈ ਅੱਡਿਆਂ ਤੇ ਫੇਸ ਮਾਸਕ ਪਹਿਨਣ ਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਦੀ ਅਪੀਲ ਕਰਨ।  

Click to comment

Leave a Reply

Your email address will not be published. Required fields are marked *

Most Popular

To Top