ਐਮਐਲਏ ਨਰਿੰਦਰ ਕੌਰ ਭਰਾਜ, ਕੋਹਲੀ ਤੇ ਡਾ. ਬਲਬੀਰ ਨੂੰ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਕੀਤਾ ਨਿਯੁਕਤ

 ਐਮਐਲਏ ਨਰਿੰਦਰ ਕੌਰ ਭਰਾਜ, ਕੋਹਲੀ ਤੇ ਡਾ. ਬਲਬੀਰ ਨੂੰ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਕੀਤਾ ਨਿਯੁਕਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਮੈਂਬਰ ਵਜੋਂ ਨਿਯੁਕਤ ਕੀਤਾ ਹੈ।

punjab government appointed three mlas to the senate of punjabi university

ਇਨ੍ਹਾਂ ਵਿਚ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦਿਹਾਤੀ ਦੇ ਵਿਧਾਇਕ ਡਾਕਟਰ ਬਲਬੀਰ ਸਿੰਘ ਅਤੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਦਾ ਸੈਨੇਟ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।

Leave a Reply

Your email address will not be published.