ਐਮਐਲਏ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਨਹੀਂ ਖਾਧਾ ਜ਼ਹਿਰ, ਪਾਰਟੀ ਵਰਕਰਾਂ ਦਾ ਬਿਆਨ

 ਐਮਐਲਏ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਨਹੀਂ ਖਾਧਾ ਜ਼ਹਿਰ, ਪਾਰਟੀ ਵਰਕਰਾਂ ਦਾ ਬਿਆਨ

ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਜ਼ਹਿਰ ਨਹੀਂ ਖਾਧਾ ਬਲਕਿ ਉਹਨਾਂ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਵਰਕਰਾਂ ਨੇ ਜਾਣਕਾਰੀ ਦਿੱਤੀ ਹੈ।

ਅੱਜ ਦਿਆਨੰਦ ਹਸਪਤਾਲ ਵਿੱਚ ਪਾਰਟੀ ਵਰਕਰਾਂ ਨੇ ਦੱਸਿਆ ਕਿ ਜ਼ਹਿਰ ਖਾਣ ਦੀ ਖ਼ਬਰ ਗ਼ਲਤ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ।

Mother of AAP MLA who defeated Channi still works as sweeper in govt school

ਉਹਨਾਂ ਦੱਸਿਆ ਕਿ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ, ਜਿਸ ਕਾਰਨ ਅੱਜ ਉਹਨਾਂ ਦੀ ਹਾਲਤ ਵਿਗੜ ਗਈ ਜਿਸ ਤੇ ਪਹਿਲਾਂ ਉਹਨਾਂ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਉੱਥੇ ਡਾਕਟਰਾਂ ਨੇ ਦਰਸ਼ਨ ਸਿੰਘ ਨੂੰ ਦਿਆਨੰਦ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ।

Leave a Reply

Your email address will not be published.