ਐੱਸ.ਪੀ. ਸਿੰਘ ਓਬਰਾਏ ਨੂੰ ਚੰਨੀ ਸਰਕਾਰ ਦਾ ਸਲਾਹਕਾਰ ਕੀਤਾ ਨਿਯੁਕਤ
By
Posted on

ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ.ਐੱਸ.ਪੀ.ਸਿੰਘ ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਪੰਜਾਬ ਸਰਕਾਰ ਨੇ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਹੈ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਚੰਨੀ ਦੁਆਰਾ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਕੀਤੀ ਗਈ ਹੈ।
