Business

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, 250 ਰੁਪਏ ਹੋਇਆ ਵਾਧਾ

ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 250 ਰੁਪਏ ਦਾ ਵਾਧਾ ਹੋਇਆ ਹੈ।

Live Chennai: Sale of commercial LPG cylinders on rise,Sale of commercial  LPG cylinders on rise, Direct Benefit Transfer for LPG (DBTL), domestic  cylinders

ਇਸ 19 ਕਿਲੋ ਦੇ ਸਿਲੰਡਰ ਦੀ ਕੀਮਤ ਹੁਣ 2553 ਰੁਪਏ ਹੋਵੇਗੀ। 22 ਮਾਰਚ ਨੂੰ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਦਕਿ ਵਪਾਰਕ ਐਲਪੀਜੀ ਗੈਸ ਸਿਲੰਡਰ ਸਸਤਾ ਹੋ ਗਿਆ ਸੀ।

Click to comment

Leave a Reply

Your email address will not be published.

Most Popular

To Top