ਕਾਂਗਰਸੀ ਆਗੂ ਕੈਪਟਨ ਸੰਦੀਪ ਦੇ ਘਰ ਮੁਹਾਲੀ ‘ਚ ਵਿਜੀਲੈਂਸ ਵੱਲੋਂ ਛਾਪੇਮਾਰੀ  

 ਕਾਂਗਰਸੀ ਆਗੂ ਕੈਪਟਨ ਸੰਦੀਪ ਦੇ ਘਰ ਮੁਹਾਲੀ ‘ਚ ਵਿਜੀਲੈਂਸ ਵੱਲੋਂ ਛਾਪੇਮਾਰੀ  

ਸੋਲਰ ਲਾਈਟ ਘਪਲੇ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੇ ਘਰ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੈਪਟਨ ਸੰਦੀਪ ਦੀ ਮੋਹਾਲੀ ਸਥਿਤ ਰਿਹਾਇਸ਼ ਤੇ ਛਾਪੇਮਾਰੀ ਕੀਤੀ ਗਈ ਹੈ।

ਵਿਜੀਲੈਂਸ ਬਿਊਰੋ ਨੇ ਟੈਕਸ ਕਲੈਕਸ਼ਨ ਸੈਂਟਰ 'ਤੇ ਫ਼ਰਜ਼ੀ ਟੈਕਸ ਵਸੂਲੀ ਦਾ ਘੋਟਾਲਾ ਫੜਿਆ Vigilance  Bureau nabs fake tax collection scam at Jharmari RTA check post– News18  Punjab

ਦੱਸ ਦਈਏ ਕਿ ਪੰਜਾਬ ਵਿਜੀਲੈਂਸ ਵੱਲੋਂ ਸਿਧਵਾਂ ਬੇਟ ਬਲਾਕ ਵਿੱਚ ਲੱਖਾਂ ਰੁਪਏ ਦੇ ਸੋਲਰ ਲਾਈਟ ਘਪਲੇ ਦੇ ਇਲਜ਼ਾਮ ਵਿੱਚ ਕੈਪਟਨ ਸੰਦੀਪ ਸੰਧੂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

Leave a Reply

Your email address will not be published.