News

ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਸਾਬਕਾ ਆਗੂ ਜਗਮੋਹਨ ‘ਆਪ’ ਹੋਏ ਸ਼ਾਮਲ

ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।

Image
Click to comment

Leave a Reply

Your email address will not be published.

Most Popular

To Top