ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਮੂੰਡਿਆ ਨੇ ਦਿੱਤਾ ਅਸਤੀਫ਼ਾ
By
Posted on

ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵਕ ਹਰਦੀਪ ਸਿੰਘ ਮੂੰਡਿਆ ਵਲੋਂ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ।
