ਕਾਂਗਰਸ ਨੇ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਖਿਲਾਫ FIR ਨੂੰ ਰੱਦ ਕਰਨ ਲਈ ਡੀਜੀਪੀ ਨੂੰ ਲਿਖੀ ਚਿੱਠੀ
By
Posted on

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅਲਕਾ ਲਾਂਬਾ ਅਤੇ ਡਾਕਟਰ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਨੂੰ ਰੱਦ ਕਰਨ ਲਈ ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭਾਵਰਾ ਨੂੰ ਪੱਤਰ ਲਿਖਿਆ ਹੈ।

