ਕਾਂਗਰਸ ਲਈ ਮਾੜੀ ਖ਼ਬਰ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੱਧੂ ਭਾਜਪਾ ‘ਚ ਸ਼ਾਮਿਲ
By
Posted on

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀਆਂ ਨੇ ਅੱਜ ਭਾਜਪਾ ਆਗੂ ਸੁਨੀਲ ਜਾਖੜ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਾਕ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਾਮਿਲ ਸਨ।

ਮਿਲੀ ਜਾਣਕਾਰੀ ਮੁਤਾਬਿਕ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ ਵੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਲੀਡਰਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ‘ਚ ਸ਼ਾਮਿਲ ਕੀਤਾ।
