News

ਕਾਂਗਰਸ ਹਾਈਕਮਾਨ ਦੇ ਤੇਵਰ ਸਖਤ, ਅੱਜ ਰਾਜਾ ਵੜਿੰਗ ਸਣੇ ਨਵੀਂ ਬ੍ਰਗੇਡ ਨਾਲ ਮੀਟਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਕਾਂਗਰਸ ਦੇ ਨਵੇਂ ਬਣੇ ਕਮਾਂਡਰ ਵੀ ਸ਼ਾਮਲ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿੱਚ ਪੰਜਾਬ ਦੇ ਜੱਥੇਬੰਦਕ ਢਾਂਚੇ ਵਿੱਚ ਹੇਠਲੇ ਪੱਧਰ ਤੇ ਕਾਰਜਕਾਰਨੀ ਵਿੱਚ ਬਦਲਾਅ ਤੇ ਵੀ ਚਰਚਾ ਹੋ ਸਕਦੀ ਹੈ।

Congress offered Mayawati UP CM post, but she didn't respond: Rahul Gandhi  | Latest News India - Hindustan Times

ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਹਾਜ਼ਰ ਹੋਣਗੇ।

ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੀ ਉਥਲ-ਪੁਥਲ ਦੇ ਮੱਦੇਨਜ਼ਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮੂਡ ਵਿੱਚ ਹੈ।

Click to comment

Leave a Reply

Your email address will not be published.

Most Popular

To Top