ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੇ ਦੁਨੀਆ ਨੂੰ ਕਿਹਾ ਅਲਵਿਦਾ

 ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੇ ਦੁਨੀਆ ਨੂੰ ਕਿਹਾ ਅਲਵਿਦਾ

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੇ ਦਿੱਲੀ ਦੇ ਏਮਜ਼ ਵਿੱਚ ਆਖਰੀ ਸਾਹ ਲਿਆ ਹੈ। ਉਨ੍ਹਾਂ ਨੂੰ 10 ਅਗਸਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅੱਜ ਉਹਨਾਂ ਨੇ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਦੱਸ ਦਈਏ ਕਿ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

Raju Srivastav latest Health Update he is On ventilator in AIIMS Delhi | Raju  Srivastav Health Update: कॉमेडियन राजू श्रीवास्तव की तबीयत पर आया बड़ा  अपडेट! भाई ने बताया कैसी है हालत |

ਉਹਨਾਂ ਨੂੰ ਤੇਜ਼ ਡਿਗਰੀ ਬੁਖਾਰ ਵੀ ਹੋਇਆ ਸੀ। ਇਸ ਤੋਂ ਬਾਅਦ ਡਾਕਟਰਾਂ ਨੇ ਰਾਜੂ ਸ੍ਰੀਵਾਸਤਵ ਨੂੰ ਵੈਂਟੀਲੇਟਰ ਤੋਂ ਨਾ ਹਟਾਉਣ ਦਾ ਫੈਸਲਾ ਕੀਤਾ ਸੀ। ਦੱਸ ਦੇਈਏ ਕਿ ਪਿਛਲੇ 23 ਦਿਨਾਂ ਤੋਂ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸਨ।

Leave a Reply

Your email address will not be published.