News

ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਿਲੀ ਮਾਨਤਾ

ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਾਨਤਾ ਦੇ ਦਿੱਤੀ ਗਈ ਹੈ। ਪਰ ਅਜੇ ਤੱਕ ਕੋਈ ਵੀ ਚੋਣ ਨਿਸ਼ਾਨ ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਪਾਰਟੀ ਨੂੰ ਜਾਰੀ ਨਹੀਂ ਕੀਤਾ ਗਿਆ।

Sanyukt Samaj Morcha leader Rajewal rules out alliance with AAP | Deccan  Herald

ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਇਹਨਾਂ ਚੋਣਾਂ ਦੌਰਾਨ ਸਾਰੇ ਲੀਡਰਾਂ ਵੱਲੋਂ ਨਾਮਜ਼ਦਗੀ ਭਰ ਦਿੱਤੀ ਗਈ ਹੈ।

Click to comment

Leave a Reply

Your email address will not be published.

Most Popular

To Top