ਕੁੱਟਮਾਰ ਦੇ ਮਾਮਲੇ ’ਚ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਤੇ ਪਰਿਵਾਰ ਨੂੰ ਮਿਲੀ ਜ਼ਮਾਨਤ
By
Posted on

ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ, ਉਸ ਦੀ ਪਤਨੀ, ਪੁੱਤਰ ਅਤੇ ਇੱਕ ਹੋਰ ਕੁੱਟਮਾਰ ਦੇ ਮਾਮਲੇ ਵਿੱਚ 3 ਸਾਲ ਦੀ ਸਜ਼ਾ ਅਤੇ 5000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।

ਹਾਲਾਂਕਿ ਅਦਾਲਤ ਨੇ ‘ਆਪ’ ਵਿਧਾਇਕ ਬਲਬੀਰ ਸਿੰਘ ਤੇ ਬਾਕੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ।
