News

ਕੇਂਦਰ ਸਰਕਾਰ ਦਾ ਨਵਾਂ ਫ਼ੈਸਲਾ, ਕਿਸਾਨਾਂ ‘ਤੇ ਦਰਜ ਸਾਰੇ ਕੇਸ ਤੁਰੰਤ ਮੁਅੱਤਲ ਕਰਨ ਦਾ ਭਰੋਸਾ: ਸੂਤਰ

ਅੱਜ ਫਿਰ ਕਿਸਾਨਾਂ ਦੀ 5 ਮੈਂਬਰੀ ਕਮੇਟੀ ਦੀ ਬੈਠਕ ਚੱਲ ਰਹੀ ਹੈ। ਬੈਠਕ ਖ਼ਤਮ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਕਿਸਾਨਾਂ ਨੇ ਸਰਕਾਰ ਦੇ ਕਿਹੜੇ-ਕਿਹੜੇ ਪ੍ਰਸਤਾਵ ਨੂੰ ਮਨਜ਼ੂਰ ਕੀਤਾ ਹੈ।

PM Narendra Modi To Meet Council Of Ministers Tomorrow Amid Cabinet  Reshuffle Buzz: Report

ਹਾਲ ਹੀ ਵਿੱਚ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਦੀ ਨਵੀਂ ਤਜਵੀਜ਼, ਕਿਸਾਨਾਂ ‘ਤੇ ਦਰਜ ਸਾਰੇ ਕੇਸ ਤੁਰੰਤ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਹੈ।

Click to comment

Leave a Reply

Your email address will not be published.

Most Popular

To Top