ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਝੋਨੇ ਦੀ MSP ‘ਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
By
Posted on

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਮੰਤਰੀ ਮੰਡਲ ਨੇ ਸਾਉਣੀ ਮੰਡੀਕਰਨ ਸੀਜ਼ਨ 2022-23 ਲਈ ਘੱਟੋ ਘੱਟ ਸਮਰਥਨ ਮੁੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਝੋਨੇ ਦੀ MSP ‘ਚ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਮੂੰਗਫਲੀ ਦੀ ਫਸਲ ‘ਚ 300 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ। ਕਾਲੇ ਮਾਂਹ ਦੀ ਦਾਲ ਦੀ MSP ‘ਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਆ ਕੀਤਾ ਹੈ।
