ਕੇਂਦਰ ਸਰਕਾਰ ਨੇ ਪੰਜਾਬ ਨੂੰ 63825 ਲੱਖ ਰੁਪਏ ਦੀ ਭੇਜੀ ਗ੍ਰਾਂਟ
By
Posted on

ਕੇਂਦਰ ਨੇ ਇਕ ਵਾਰ ਫਿਰ ਪੰਜਾਬ ਸਮੇਤ ਹੋਰ ਰਾਜਾਂ ਨੂੰ ਕੋਰੋਨਾ ਮਾਮਲੇ ਵਿਚ ਸਿਹਤਮੰਦ ਸਹੂਲਤਾਂ ਲਈ ਫੰਡ ਭੇਜੇ ਹਨ। ਇਸ ਤਹਿਤ ਪੰਜਾਬ ਨੂੰ 63825 ਲੱਖ ਰੁਪਏ ਭੇਜੇ ਹਨ। ਮੋਦੀ ਸਰਕਾਰ ਰਾਜਾਂ ਦੀ ਕੋਰੋਨਾ ਵਾਇਰਸ ਕਾਰਨ ਆਰਥਿਕਤਾ ਅਤੇ ਮਾਲੀਆ ਉੱਤੇ ਪੈ ਰਹੇ ਪ੍ਰਭਾਵ ਨੂੰ ਘਟਾਉਣ ਵਿੱਚ ਸਹਾਇਤਾ ਕਰ ਰਹੀ ਹੈ।
DGP ਸੁਮੇਧ ਸੈਣੀ ਨੂੰ ਲੈ ਕੇ ਸਿਮਰਜੀਤ ਬੈਂਸ ਨੇ CM ਨੂੰ ਲਿਖੀ ਚਿੱਠੀ, ਕਮਿਸ਼ਨ ਬਿਠਾਉਣ ਦੀ ਕੀਤੀ ਮੰਗ
ਇਹ ਫੰਡ ਉਸ ਤਹਿਤ ਜਾਰੀ ਕੀਤੇ ਗਏ ਸਨ। ਵਿੱਤ ਮੰਤਰੀ ਨੇ ਇੱਕ ਵਾਰ ਫਿਰ 14 ਰਾਜਾਂ ਨੂੰ ਮਾਲੀਆ ਘਾਟੇ ਦੀ ਗ੍ਰਾਂਟ ਵਜੋਂ 6,195.08 ਕਰੋੜ ਰੁਪਏ ਦੀ ਸਹਾਇਤਾ ਦਿੱਤੀ, ਜਿਸ ਵਿਚ ਪੰਜਾਬ ਨੂੰ 63825 ਲੱਖ ਮਿਲੇ ਹਨ।
