News

ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਦਿੱਲੀ ਦੇ ਸਕੂਲ ਅਤੇ ਮੁਹੱਲਾ ਕਲੀਨਿਕਾਂ ਦਾ ਕੀਤਾ ਦੌਰਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲਕਾਜੀ ਦੇ ਡਾ.ਬੀ.ਆਰ. ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਦੌਰਾ ਕੀਤਾ।

ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਿੱਖਿਆ ਮੰਤਰੀ ਮੀਤ ਹੇਅਰ, ਰਾਘਵ ਚੱਢਾ, ਮਨੀਸ਼ ਸਿਸੋਦੀਆ ਵੀ ਮੌਜੂਦ ਹਨ। ਦਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਲਈ ਦਿੱਲੀ ਦੌਰੇ ‘ਤੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਦਿੱਲੀ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਹੈ।

Click to comment

Leave a Reply

Your email address will not be published.

Most Popular

To Top