ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮ ਹਾ ਮਾ ਰੀ ਵਿ ਰੁੱ ਧ ਲ ੜਾ ਈ ਚ ਹੁਣ ਤੱਕ ਹੋਏ ਕੁੱਲ ਖ਼ਰਚ ਬਾਰੇ ਪੰਜਾਬ ਸਰਕਾਰ ਕੋਲੋਂ ਵਾਈਟ ਪੇਪਰ ਯਾਨੀ ਪੂਰਾ ਹਿਸਾਬ-ਕਿਤਾਬ ਜਾਰੀ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਸਰਕਾਰ ‘ਤੇ ਕੋਰੋਨਾ ਦੇ ਨਾਂ ‘ਤੇ ਲੋਕਾਂ ਨਾਲ ਧੋ ਖਾ ਅਤੇ ਫ਼ੰਡਾਂ ‘ਚ ਗ ੜ ਬ ੜੀ ਦੇ ਦੋ ਸ਼ ਲਗਾਏ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇੱਕ ਪਾਸੇ ਕੋਰੋਨਾ ਦੇ ਨਾਂ ‘ਤੇ ਇਕੱਠੇ ਕੀਤੇ ਫ਼ੰਡਾਂ ਨੂੰ ਸਹਿਕਾਰੀ ਬੈਂਕ ‘ਚੋਂ ਕਢਾ ਕੇ ਇੱਕ ਪ੍ਰਾਈਵੇਟ ਬੈਂਕ ‘ਚ ਰਾਖਵਾਂ (ਰਿਜ਼ਰਵ) ਰੱਖ ਦਿੱਤਾ ਗਿਆ ਹੈ,
ਦੂਜੇ ਪਾਸੇ ਕੋਰੋਨਾ ਕੇਅਰ ਸੈਂਟਰਾਂ ਸਮੇਤ ਸਰਕਾਰੀ ਹਸਪਤਾਲਾਂ ‘ਚ ਲੋਕ ਸਾਫ-ਸਫਾਈ ਸਮੇਤ ਬੁਨਿਆਦੀ ਸਹੂਲਤਾਂ ਨੂੰ ਵੀ ਤ ਰ ਸ ਰਹੇ ਹਨ। ਜਦਕਿ ਜ਼ਮੀਨੀ ਹਕੀਕਤ ਦੇ ਉਲਟ ਕੋਰੋਨਾ ਵਿ ਰੁੱ ਧ ਲ ੜਾ ਈ ‘ਚ ਹੁਣ ਤੱਕ 300 ਕਰੋੜ ਰੁਪਏ ਖ਼ਰਚ ਕਰਨ ਦੇ ਦਾਅਵੇ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਵਿ ਰੁੱ ਧ ਲ ੜਾ ਈ ਦੀ ਅਸਲੀਅਤ ਅਤੇ ਮੁੱਖ ਮੰਤਰੀ ਵੱਲੋਂ 3 ਅਰਬ ਰੁਪਏ ਦੇ ਖ਼ਰਚਿਆਂ ਦੇ ਦਾਅਵਿਆਂ ‘ਚੋਂ ਵੱਡੇ ਪੱਧਰ ‘ਤੇ ਹੋਏ ਭ੍ਰਿ ਸ਼ ਟਾ ਚਾ ਰ ਦੀ ਬੂ ਆ ਰਹੀ ਹੈ।
ਅਮਨ ਅਰੋੜਾ ਨੇ ਮੰਗ ਕੀਤੀ ਕਿ 300 ਕਰੋੜ ਰੁਪਏ ਦੇ ਦਾਅਵਿਆਂ ਬਾਰੇ ਪੈਦਾ ਹੋਏ ਸ਼ੱਕ-ਸੰਦੇਹ ਨੂੰ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਾਈਟ ਪੇਪਰ ਜਾਰੀ ਕਰਨ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ
