News

ਕੇਜਰੀਵਾਲ ਨੇ ਅੰਮ੍ਰਿਤਸਰ ’ਚ ਵਕੀਲਾਂ ਨੂੰ ਦਿੱਤੀਆਂ ਵੱਡੀਆਂ ਗਾਰੰਟੀਆਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿਖੇ ਵਕੀਲਾਂ ਨਾਲ ਸੰਵਾਦ ਕੀਤਾ। ਉਹਨਾਂ ਨੇ ਵਕੀਲਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ, ਉੱਥੇ ਹੀ ਵਕੀਲਾਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਨ ਦਾ ਵੀ ਸੱਦਾ ਦਿੱਤਾ। ਸੀਐਮ ਕੇਜਰੀਵਾਲ ਨੇ ਦੋ ਵੱਡੀਆਂ ਗਾਰੰਟੀਆਂ ਦਿੰਦੇ ਹੋਏ ਵਕੀਲਾਂ ਲਈ ਮੈਡੀਕਲ ਇੰਸ਼ੋਰੈਂਸ ਅਤੇ ਚੈਂਬਰ ਬਣਾਉਣ ਦਾ ਐਲਾਨ ਕੀਤਾ।

Image

ਇਸ ਦੇ ਇਲਾਵਾ ਸਾਢੇ 1100 ਵਕੀਲਾਂ ਨੂੰ ਮੈਡੀਕਲ ਇੰਸ਼ੋਰੈਂਸ ਦਾ ਵੀ ਫਾਇਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਨੇ ਦਿੱਲੀ ਨੂੰ ਵੀ ਸੰਵਾਰਿਆ ਹੈ ਅਤੇ ਹੁਣ ਪੰਜਾਬ ਦੇ ਭਵਿੱਖ ਨੂੰ ਵੀ ਬਿਹਤਰ ਬਣਾ ਸਕਦੀ ਹੈ। 

Image

ਪੰਜਾਬ ਦੇ ਵਕੀਲਾਂ ਨਾਲ ਕੇਜਰੀਵਾਲ ਦਾ ਵਾਅਦਾ:

ਆਪ’ ਦੀ ਸਰਕਾਰ ਬਣਨ ‘ਤੇ ਦਿੱਲੀ ਵਾਂਗ ਸਾਰੇ ਵਕੀਲਾਂ ਦੀ Insurance ਕਰਾਂਗੇ।

ਦਿੱਲੀ ‘ਚ ਕੋਰੋਨਾ ਸਮੇਂ 1150 ਵਕੀਲਾਂ ਦਾ ਮੁਫ਼ਤ ਇਲਾਜ ਹੋਇਆ।

130 ਵਕੀਲਾਂ ਦੀ ਮੌਤ ‘ਤੇ ਉਨ੍ਹਾਂ ਦੇ ਪਰਿਵਾਰ ਨੂੰ 10-10 ਲੱਖ ਦੀ ਮਦਦ ਦਿੱਤੀ।

Click to comment

Leave a Reply

Your email address will not be published.

Most Popular

To Top